Breaking News: ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸੰਧੋਆ ਹੋਏ ਕਾਂਗਰਸ ‘ਚ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸੰਧੋਆ ਹੋਏ ਕਾਂਗਰਸ ‘ਚ ਸ਼ਾਮਲ

AAP MLA Amarjit Sandhoa joins Congress

ਚੰਡੀਗੜ੍ਹ : ‘ਆਪ’ ਵਿਧਾਇਕ ਅਮਰਜੀਤ ਸੰਧੋਆ ਹੋਏ ਕਾਂਗਰਸ ‘ਚ ਸ਼ਾਮਿਲ, ਕੈ. ਅਮਰਿੰਦਰ ਸਿੰਘ ਦੀ ਮੌਜੂਦਗੀ ‘ਚ ਹੋਏ ਕਾਂਗਰਸ ਵਿੱਚ ਸ਼ਾਮਲ 
ਪਹਿਲਾਂ ਸਭ ਤੋਂ ਪਹਿਲਾਂ ਸਪੋਕਸਮੈਂਨ ਟੀਵੀ ਨੇ ਕੀਤਾ ਸੀ ਖ਼ੁਲਾਸਾ, ਅਗਲੀ ਜਾਣਕਾਰੀ ਤੁਹਾਨੂੰ ਜਲਦ ਹੀ ਦਿੱਤੀ ਜਾਵੇਗੀ ਜੀ।