Bikram Majithia News : ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਨਵਾਂ ਨੋਟਿਸ,ਜਾਣੋ ਕੀ ਹੈ ਪੂਰਾ ਮਾਮਲਾ ?

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bikram Majithia News : CM ਦੇ ਨਿੱਜੀ ਸਕੱਤਰ 'ਤੇ ਭ੍ਰਿਸ਼ਟਾਚਾਰ ਦੇ ਝੂਠੇ ਇਲਜ਼ਾਮ ਲਗਾਉਣ ਮਾਮਲੇ 'ਚ ਹੋਈ ਕਾਰਵਾਈ

ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਨਵਾਂ ਨੋਟਿਸ

Bikram Majithia News in Punjabi :  ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਨਵਾਂ ਨੋਟਿਸ ਜਾਰੀ ਹੋਇਆ ਹੈ। ਇਹ ਨੋਟਿਸ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਕਾਰਵਾਈ CM ਦੇ ਨਿੱਜੀ ਸਕੱਤਰ 'ਤੇ ਭ੍ਰਿਸ਼ਟਾਚਾਰ ਦੇ ਝੂਠੇ ਇਲਜ਼ਾਮ ਲਗਾਉਣ ਮਾਮਲੇ ’ਚ  ਹੋਈ ਹੈ।  ਨਿੱਜੀ ਸਕੱਤਰ ਨੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। 

(For more news apart from New notice to Bikram Majithia in defamation case News in Punjabi, stay tuned to Rozana Spokesman)