Sikander Singh Maluka News: ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਵਿਗੜੀ ਸਿਹਤ, ਮੀਡੀਆ ਨਾਲ ਗੱਲਬਾਤ ਕਰਦਿਆਂ ਆਇਆ ਚੱਕਰ
Sikander Singh Maluka News: ਤੁਰੰਤ ਨੇੜਲੇ ਹਸਪਤਾਲ ਕਰਵਾਇਆ ਭਰਤੀ
Sikander Singh Maluka Health News in punjabi
Sikander Singh Maluka Health News in punjabi : ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਅੱਜ ਅਚਾਨਕ ਸਿਹਤ ਵਿਗੜ ਗਈ। ਦੱਸ ਦੇਈਏ ਕਿ ਉਹ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗਰਮੀ ਕਾਰਨ ਚੱਕਰ ਆ ਗਿਆ ਤੇ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਸਥਿਤੀ ਖ਼ਤਰੇ ਤੋਂ ਬਾਹਰ ਹੈ।
"(For more news apart from “Sikander Singh Maluka Health News in punjabi, ” stay tuned to Rozana Spokesman.)