ਹੜ੍ਹ ਪੀੜਤਾਂ ਲਈ ਗਾਇਕ ਮਨਕੀਰਤ ਔਲਖ ਨੇ 5 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
ਪੰਜਾਬ ਵਿੱਚ ਹੜ੍ਹ ਕਾਰਨ ਹੋਇਆ ਭਾਰੀ ਨੁਕਸਾਨ
Singer Mankirt Aulakh announces Rs 5 crore donation for flood victims
Mankirt Aulakh announces Rs 5 crore for flood victims: ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਨੂੰ ਲੈ ਕੇ ਪੰਜਾਬੀ ਗਾਇਕ ਮਨਕੀਰਤ ਔਲਖ ਅੱਗੇ ਆਏ ਹਨ। ਉਨ੍ਹਾਂ ਨੇ ਹੜ੍ਹ ਪੀੜਤਾਂ ਲਈ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਭਾਰੀ ਮੀਂਹ ਪੈਣ ਕਰਕੇ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਸਨ ਜਿਸ ਬਿਆਸ ਦਰਿਆ ਵਿੱਚ ਪਾਣੀ ਵਧਣ ਕਾਰਨ ਪੰਜਾਬ ਦਾ ਵੱਡਾ ਰਕਬੇ ਵਿੱਚ ਪਾਣੀ ਦੀ ਮਾਰ ਪਈ ਹੈ ।
ਸਮਾਜ ਸੇਵੀ ਸੰਸਥਾਵਾਂ ਤੇ ਸਰਕਾਰ ਵੱਲੋਂ ਰਾਹਤ ਕਾਰਜ ਚਲਾਇਆ ਜਾ ਰਿਹਾ ਹੈ ਅਤੇ ਕਈ ਥਾਵਾਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਲਿਜਾਇਆ ਜਾ ਰਿਹਾ ਹੈ।