ਕਰਜ਼ੇ ਦੀ ਪਰੇਸ਼ਾਨੀ ਕਾਰਨ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਆਤਮ-ਹੱਤਿਆ
ਪਤੀ ਜਗਦੀਪ ਸਿੰਘ ਨੂੰ ਕਾਰੋਬਾਰ 'ਚ ਘਾਟਾ ਪੈ ਗਿਆ ਸੀ, ਜਿਸ ਦੇ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦੇ ਸੀ।
suicide
ਧਾਰੀਵਾਲ - ਨਵੇਂ ਖੇਤੀ ਕਾਨੂੰਨਾਂ ਪੰਜਾਬ ਭਰ ਦੇ ਕਿਸਾਨਾਂ ਮਜਦੂਰਾਂ ਤੇ ਆਮ ਲੋਕ 'ਚ ਦਿਨੋਂ ਦਿਨ ਰੋਹ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਜਮ ਕੇ ਵਿਰੋਧ ਕੀਤਾ ਜਾ ਰਿਹਾ ਕਿਉਂਕਿ ਇਨ੍ਹਾਂ ਬਿਲਾਂ ਨਾਲ ਪੰਜਾਬ ਦੇ ਕਿਸਾਨ ਦੀ ਬਹੁਤ ਹੀ ਮਾੜੀ ਹੋ ਜਾਵੇਗੀ। ਜਿੱਥੇ ਇਕ ਪਾਸੇ ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ ਹੈ, ਉੱਥੇ ਦੂਜੇ ਪਾਸੇ ਕਰਜ਼ੇ ਦੇ ਬੋਝ ਦੇ ਚੱਲਦੇ ਕਿਸਾਨਾਂ ਵੱਲੋਂ ਆਤਮ-ਹੱਤਿਆ ਕਰਨ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ ।