ਪੰਜਾਬ 'ਚ ਕੋਰੋਨਾ ਦੇ ਮਰੀਜ਼ ਘਟਣ ਨਾਲ ਲੋਕਾਂ ਲਿਆ ਸੁੱਖ ਦਾ ਸਾਹ, ਡਿੱਗਿਆ ਗ੍ਰਾਫ
ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਤੰਬਰ 'ਚ ਸਿਖਰ 'ਤੇ ਪਹੁੰਚਣ ਤੋਂ ਬਾਅਦ ਤੇਜ਼ੀ ਨਾਲ ਘਟਣੀ ਸ਼ੁਰੂ ਹੋ ਗਈ ਹੈ।
corona cases
ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਕਹਿਰ ਦਾ ਕਹਿਰ ਕੁਝ ਦਿਨਾਂ ਤੋਂ ਵਧਦਾ ਜਾ ਰਿਹਾ ਹੈ। ਸੂਬੇ 'ਚ ਕੋਰੋਨਾਵਾਇਰਸ ਦਾ ਖਤਰਾ ਤਾਂ ਮੰਡਰਾ ਰਿਹਾ ਹੈ ਤੇ ਇਸ ਮਾਰੂ ਵਾਇਰਸ ਨਾਲ ਕਈ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਪੰਜਾਬ 'ਚ ਇਸ ਵਕਤ ਕੋਰੋਨਾ ਨਾਲ 994 ਵਿਅਕਤੀ ਸੰਕਰਮਿਤ ਪਾਏ ਗਏ ਹਨ। ਪਰ ਇਸ ਖਤਰੇ ਤੇ ਖੌਫ ਦੇ ਵਿਚਕਾਰ ਇੱਕ ਚੰਗੀ ਖਬਰ ਵੀ ਹੈ ਅੱਜ ਲੰਬੇ ਸਮੇਂ ਤੋਂ ਬਾਅਦ ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਤੰਬਰ 'ਚ ਸਿਖਰ 'ਤੇ ਪਹੁੰਚਣ ਤੋਂ ਬਾਅਦ ਤੇਜ਼ੀ ਨਾਲ ਘਟਣੀ ਸ਼ੁਰੂ ਹੋ ਗਈ ਹੈ।