ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਿੱਧੂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਕਿਸਾਨਾਂ ਲਈ ਕਰ ਰਹੇ ਸਨ ਪ੍ਰਦਰਸ਼ਨ
ਚੰਡੀਗੜ੍ਹ: ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਇਸੇ ਕੜੀ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਕਈ ਕਾਂਗਰਸੀ ਨੇਤਾ, ਜੋ ਲਖੀਮਪੁਰ ਘਟਨਾ ਦੇ ਵਿਰੁੱਧ ਪੰਜਾਬ ਦੇ ਰਾਜਪਾਲ ਭਵਨ ਦੇ ( Big News: Police detained all protesters including Sidhu) ਬਾਹਰ ਪ੍ਰਦਰਸ਼ਨ ਕਰ ਰਹੇ ਸਨ, ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਹੋਰ ਵੀ ਪੜ੍ਹੋ: ਲਖੀਮਪੁਰ ਖੀਰੀ ਮਾਮਲਾ: ਨਵਜੋਤ ਸਿੱਧੂ ਅਤੇ ਵਿਧਾਇਕਾਂ ਨੇ ਗਵਰਨਰ ਹਾਊਸ ਬਾਹਰ ਲਾਇਆ ਧਰਨਾ
ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ ਖੀਰੀ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਕਿਸਾਨਾਂ ਉਪਰ ਕਾਰ ਚੜ੍ਹਾ ਦਿੱਤੀ ਸੀ ਜਿਸ ਵਿਚ 4 ਕਿਸਾਨ ਮਾਰੇ ਗਏ। ਇਸ ਤੋਂ ਬਾਅਦ ਮਾਹੌਲ ( Big News: Police detained all protesters including Sidhu) ਵਿਗੜ ਗਿਆ।
ਹੋਰ ਵੀ ਪੜ੍ਹੋ: NCB ਦੀ ਪੁੱਛਗਿੱਛ ਦੌਰਾਨ ਲਗਾਤਾਰ ਰੋ ਰਹੇ ਆਰਯਨ, ਪਿਤਾ ਸ਼ਾਹਰੁਖ ਨਾਲ 2 ਮਿੰਟ ਕੀਤੀ ਗੱਲ