ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ
ਸਾਰੇ ਸਕੂਲ-ਕਾਲਜ ਸਮੇਤ ਵਪਾਰਕ ਅਦਾਰੇ ਬੰਦ ਰਹਿਣਗੇ।
Government holiday declared in Punjab on the occasion of the birth anniversary of the tenth Sikh Guru, Sri Guru Gobind Singh Ji
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਮੌਕੇ ਸਰਕਾਰੀ ਛੁੱਟੀ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਸਮੇਤ ਵਪਾਰਕ ਅਦਾਰੇ ਬੰਦ ਰਹਿਣਗੇ।
pic