ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਟਕਸਾਲੀ ਅਕਾਲੀ ਦਲ 'ਚ ਹੋਏ ਸ਼ਾਮਲ
ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਅੱਜ ਟਕਸਾਲੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ...
Bir Davinder 
 		 		ਜਲੰਧਰ : ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਅੱਜ ਟਕਸਾਲੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਬੀਰ ਦਵਿੰਦਰ ਟਕਸਾਲੀ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਡਾ. ਰਤਨ ਸਿੰਘ ਅਜਨਾਲਾ ਦੀ ਹਾਜ਼ਰੀ 'ਚ ਟਕਸਾਲੀ ਅਕਾਲੀ ਦਲ 'ਚ ਸ਼ਾਮਲ ਹੋਏ।