Punjab News: ਪੰਜਾਬ ਸਰਕਾਰ ਵਲੋਂ 36 IAS ਤੇ PCS ਅਧਿਕਾਰੀਆਂ ਦੇ ਤਬਾਦਲੇ; ਇਥੇ ਦੇਖੋ ਸੂਚੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਨ੍ਹਾਂ ਵਿਚ 10 ਆਈਏਐਸ ਅਤੇ 26 ਪੀਸੀਐਸ ਅਧਿਕਾਰੀ ਸ਼ਾਮਲ ਹਨ।

Transfer of 36 IAS and PCS officers by Punjab Govt

Punjab News:ਪੰਜਾਬ ਸਰਕਾਰ ਨੇ 36 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿਚ 10 ਆਈਏਐਸ ਅਤੇ 26 ਪੀਸੀਐਸ ਅਧਿਕਾਰੀ ਸ਼ਾਮਲ ਹਨ। ਇਹ ਤਬਾਦਲੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੋਏ ਹਨ।

ਇਸ ਹੁਕਮ ਵਿਚ ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਦਲਜੀਤ ਮਾਂਗਟ ਨੂੰ ਸਕੱਤਰ ਲੋਕਪਾਲ ਦਾ ਚਾਰਜ ਦਿਤਾ ਗਿਆ ਹੈ।

ਮੋਗਾ ਦੇ ਡੀਸੀ ਕੁਲਵੰਤ ਸਿੰਘ ਨੂੰ ਨਗਰ ਨਿਗਮ ਕਮਿਸ਼ਨਰ ਦਾ ਚਾਰਜ ਵੀ ਦਿਤਾ ਗਿਆ ਹੈ। 

ਫਾਜ਼ਿਲਕਾ ਦੇ ਡੀਸੀ ਸੇਨੂੰ ਦੁੱਗਲ ਨੂੰ ਵੀ ਨਿਗਮ ਕਮਿਸ਼ਨਰ ਦਾ ਚਾਰਜ ਦਿਤਾ ਗਿਆ ਹੈ। ਅਮਨਦੀਪ ਕੌਰ ਨੂੰ ਨਿਆਂ ਅਤੇ ਗ੍ਰਹਿ ਵਿਭਾਗ ਦਾ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ।

(For more Punjabi news apart from Transfer of 36 IAS and PCS officers by Punjab Govt, stay tuned to Rozana Spokesman)