Punjab Vidhan Sabha: ਪੰਜਾਬ ਵਿਧਾਨ ਸਭਾ ਅਣਮਿਥੇ ਸਮੇਂ ਲਈ ਸਥਗਿਤ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ ਅਣਮਿਥੇ ਸਮੇਂ ਲਈ ਸਥਗਿਤ

Punjab Vidhan Sabha adjourned indefinitely

 

Punjab Vidhan Sabha: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੁਆਰਾ ਮਿਤੀ 4 ਮਾਰਚ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 25 ਫ਼ਰਵਰੀ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।