Punjab News : ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪੋਲਿਸੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ- ਜਾਣੋ ਜ਼ਮੀਨ ਮਾਲਕਾਂ ਨੂੰ ਕੀ ਹੋਵੇਗਾ ਫਾਇਦਾ
Punjab News : ਸੂਬੇ ਦੇ 27 ਸ਼ਹਿਰਾਂ ਅਤੇ ਕਸਬਿਆਂ ਵਿੱਚ ਲਾਗੂ ਕੀਤੀ ਜਾਵੇਗੀ
Punjab News in Punjabi : ਪੰਜਾਬ ਸਰਕਾਰ ਨੇ ਯੋਜਨਾਬੱਧ ਸ਼ਹਿਰੀ ਵਿਕਾਸ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਨਵੀਂ ਲੈਂਡ ਪੂਲਿੰਗ ਨੀਤੀ 2025 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪੋਲਿਸੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਇਸ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ, ਜੋ ਸੂਬੇ ਦੇ 27 ਸ਼ਹਿਰਾਂ ਅਤੇ ਕਸਬਿਆਂ ਵਿੱਚ ਲਾਗੂ ਕੀਤੀ ਜਾਵੇਗੀ।
ਦੱਸ ਦੇਈਏ ਕਿ ਪੰਜਾਬ ਕੈਬਨਿਟ ਵੱਲੋਂ ਅੱਜ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਇਸ ਪਾਲਿਸੀ ਨੂੰ ਪਾਸ ਕਰ ਦਿੱਤਾ ਗਿਆ ਹੈ। ਜਾਣੋ ਜ਼ਮੀਨ ਮਾਲਕਾਂ ਨੂੰ ਕਿਵੇਂ ਫਾਇਦਾ ਹੋਵੇਗਾ।
(For more news apart from Punjab Government issues notification of Land Pooling Policy News in Punjabi, stay tuned to Rozana Spokesman)