ਨੌਜਵਾਨਾਂ ਵੱਲੋਂ ਸੜਕ ਵਿਚਾਲੇ 2 ਔਰਤਾਂ ਦੀ ਬੇਰਹਿਮੀ ਨਾਲ ਕੁੱਟਮਾਰ

ਏਜੰਸੀ

ਖ਼ਬਰਾਂ, ਪੰਜਾਬ

ਫਰੀਦਕੋਟ ਦੇ ਕਸਬਾ ਕੋਟਕਪੁਰਾ ਵਿਚ ਅਣਪਛਾਤੇ ਨੌਜਵਾਨਾਂ ਵੱਲੋਂ ਸ਼ਰੇਆਮ...

assaulted by youth on road

ਫਰੀਦਕੋਟ : ਫਰੀਦਕੋਟ ਦੇ ਕਸਬਾ ਕੋਟਕਪੁਰਾ ਵਿਚ ਅਣਪਛਾਤੇ ਨੌਜਵਾਨਾਂ ਵੱਲੋਂ ਸ਼ਰੇਆਮ 2 ਔਰਤਾਂ ਨੂੰ ਬੇਰਹਿਮੀ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਮਾਰਕੁੱਟ ਦੇ ਕਾਰਨਾਂ ਦਾ ਹਲੇ ਤੱਕ ਪਤਾ ਨਹੀਂ ਚੱਲ ਸਕਿਆ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।