Congress leader Rajdeep Singh: ਅਦਾਲਤ ਨੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Congress leader Rajdeep Singh:ਈ.ਡੀ. ਨੇ ਰਾਜਦੀਪ ਸਿੰਘ ਨੂੰ ਕੀਤਾ ਸੀ ਗ੍ਰਿਫ਼ਤਾਰ

Congress leader Rajdeep Singh on 5-day remand News

 Congress leader Rajdeep Singh on 5-day remand News: ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਾਜਦੀਪ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 5 ਦਿਨਾਂ ਦੇ ਰਿਮਾਂਡ 'ਤੇ ਭੇਜ ਦਿਤਾ ਹੈ। ਜਾਣਕਾਰੀ ਮੁਤਾਬਕ ਈ.ਡੀ. ਵੱਲੋਂ ਰਾਜਦੀਪ ਸਿੰਘ ਦਾ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ 5 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Punjab News: ਮੇਲਾ ਵੇਖਣ ਗਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ

ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ ਵੀ 14 ਦਿਨ ਲਈ ਵਧਾ ਦਿੱਤੀ ਗਈ ਹੈ।  ਦੱਸ ਦਈਏ ਕਿ ਬੀਤੇ ਦਿਨੀਂ ਈ.ਡੀ. ਵੱਲੋਂ ਰਾਜਦੀਪ ਸਿੰਘ ਦੇ ਘਰ 'ਤੇ ਰੇਡ ਮਾਰੀ ਗਈ ਸੀ ਜੋ ਦੇਰ ਰਾਤ ਤਕ ਜਾਰੀ ਰਹੀ। ਇਸ ਮਗਰੋਂ ਈਡੀ ਨੇ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 

ਇਹ ਵੀ ਪੜ੍ਹੋ: Punjab Petrol-Diesel Expensive: ਵੱਡੀ ਖਬਰ, ਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  Congress leader Rajdeep Singh on 5-day remand News, stay tuned to Rozana Spokesman)