Punjab News : ਗੁਰਦੇ ਦੀ ਬਿਮਾਰੀ ਤੋਂ ਪੀੜਤ ਅੰਮ੍ਰਿਤਸਰ ਦੇ 8 ਸਾਲਾ ਅਭੀਜੋਤ ਦੇ ਇਲਾਜ ਲਈ ਸੀਐਮ ਮਾਨ ਨੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਕਿਹਾ -‘ਇਲਾਜ ਤੇ ਦਵਾਈ ਪੱਖੋਂ ਕੋਈ ਵਾਂਝਾ ਨਹੀਂ ਰਹੇਗਾ’

ਗੁਰਦੇ ਦੀ ਬਿਮਾਰੀ ਤੋਂ ਪੀੜਤ ਅੰਮ੍ਰਿਤਸਰ ਦੇ 8 ਸਾਲਾ ਅਭੀਜੋਤ ਦੇ ਇਲਾਜ ਲਈ ਸੀਐਮ ਮਾਨ ਨੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab News in Punjabi : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਤਲਵੰਡੀ ਦੇ ਵਸਨੀਕ 8 ਸਾਲਾਂ ਬੱਚੇ ਅਭੀਜੋਤ ਸਿੰਘ ਜੋ ਕਿ ਗੁਰਦੇ ਦੀ ਬਿਮਾਰੀ ਤੋਂ ਪੀੜਤ ਹੈ, ਅੱਜ ਉਸ ਦੇ ਪਰਿਵਾਰ ਦੀ ਇੱਕ ਵੀਡੀਓ ਸਾਹਮਣੇ ਆਈ। ਸਰਕਾਰ ਵੱਲੋਂ ਬੱਚੇ ਦੇ ਇਲਾਜ ਲਈ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਅਸੀਂ ਸੂਬੇ ਦੇ ਕਿਸੇ ਵਿਅਕਤੀ ਨੂੰ ਇਲਾਜ ਅਤੇ ਦਵਾਈ ਪੱਖੋਂ ਵਾਂਝਾ ਨਹੀਂ ਰਹਿਣ ਦੇਵਾਂਗੇ।

 (For more news apart from CM Bhagwant Mann assures all possible help treatment 8-year-old Abhijot Amritsar suffering from kidney disease News in Punjabi, stay tuned to Rozana Spokesman)