ਬਠਿੰਡਾ ਦਾ ਸਿਹਤ ਵਿਭਾਗ ਸਵਾਲਾਂ ਦੇ ਘੇਰੇ 'ਚ, 8 ਸਾਲ ਦੀ ਬੱਚੀ ਨੂੰ ਚੜ੍ਹਾਇਆ HIV ਪਾਜ਼ੇਟਿਵ ਬਲੱਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰੀ ਬਲੱਡ ਬੈਂਕ ਦੀ ਵੱਡੀ ਲਾਪਰਵਾਹੀ

Blood bank

ਬਠਿੰਡਾ : ਬਠਿੰਡਾ ਦਾ ਸਰਕਾਰੀ ਹਸਪਤਾਲ ਹਮੇਸ਼ਾ ਤੋਂ ਹੀ ਚਰਚਾ ਵਿੱਚ ਬਣਿਆ ਰਹਿੰਦਾ ਹੈ।

ਅੱਜ ਇਸੇ ਹਸਪਤਾਲ ਵਿੱਚ ਬਣੇ ਬਲੱਡ ਬੈਂਕ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ, ਜਿਸ ਨੇ HIV ਪਾਜ਼ੀਟਿਵ ਮਰੀਜ਼ ਦਾ ਖੂਨ ਕਰੀਬ ਅੱਠ ਸਾਲ ਦੀ ਮਾਸੂਮ ਬੱਚੀ ਨੂੰ ਚੜ੍ਹਾ ਦਿੱਤਾ।

ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਜਲਦ ਹੀ ਜਾਂਚ ਟੀਮ ਇਸ ਪੂਰੇ ਮਾਮਲੇ ਦੀ ਰਿਪੋਰਟ ਸਿਵਲ ਸਰਜਨ ਨੂੰ ਦੇਣਗੇ