ਟਕਸਾਲੀ ਅਕਾਲੀ ਨੇਤਾ ਪਾਰਟੀ ਤੋਂ ਨਹੀਂ, ਸੁਖਬੀਰ ਤੇ ਮਜੀਠੀਏ ਤੋਂ ਪਰੇਸ਼ਾਨ : ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...

Sukhbir Badal is the traitor of Sikh community: Sidhu

ਚੰਡੀਗੜ੍ਹ :  ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ ਨੂੰ ਸਿੱਖ ਕੌਮ ਦਾ ਗ਼ਦਾਰ ਕਿਹਾ ਹੈ। ਸਿੱਧੂ ਨੇ ਕਿਹਾ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਹੁੰਦੀ ਹੈ ਤਾਂ ਉਨ੍ਹਾਂ ਨੂੰ 84 ਦੇ ਦੰਗੇ ਯਾਦ ਨਹੀਂ ਆਉਂਦੇ। ਕੁਰਸੀ ਜਾਂਦੇ ਹੀ ਅਕਾਲੀ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਡਰਾਮੇ ਸ਼ੁਰੂ ਕਰ ਦਿੰਦੇ ਹਨ।​

Related Stories