ਮੋਰਿੰਡਾ ਦੇ ਵਿਸ਼ਵਕਰਮਾ ਮੰਦਰ 'ਚ ਨਤਮਸਤਕ ਹੋਏ CM ਚੰਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਸ਼ਵਕਰਮਾ ਸਭਾ ਲਈ 10 ਲੱਖ ਰੁਪਏ ਦਾ ਕੀਤਾ ਐਲਾਨ

CM Channi pays homage at Vishwakarma temple in Morinda

 

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਸ਼ਵਕਰਮਾ ਦਿਵਸ ਦੇ ਸ਼ੁਭ ਮੌਕੇ ਮੋਰਿੰਡਾ ਸਥਿਤ ਵਿਸ਼ਵਕਰਮਾ ਮੰਦਰ ਵਿੱਚ ਮੱਥਾ ਟੇਕਿਆ। 

 

ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਸਥਾਨਕ ਵਿਸ਼ਵਕਰਮਾ ਸਭਾ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।