ਸੁਧੀਰ ਸੂਰੀ ਕਤਲ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ'

Bhagwant Mann

 

ਚੰਡੀਗੜ੍ਹ:- ਬੀਤੇ ਦਿਨ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਅੰਮ੍ਰਿਤਸਰ ਦੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲਕਾਂਡ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ । ਉਹਨਾਂ ਨੇ ਕਿਹਾ ਕਿ ਹਮਲਾਵਰ ਨੂੰ ਫੜ੍ਹ ਲਿਆ ਗਿਆ ਹੈ। ਪੁਲਿਸ ਆਪਣਾ ਕੰਮ ਕਰ ਰਹੀ। ਉਹਨਾਂ ਕਿਹਾ ਕਿ ਮੁਲਜ਼ਮ ਨੂੰ ਰਿਮਾਂਡ ਤੇ ਲੈ ਕੇ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ।