ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ 'ਚ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਵੱਡੀ ਗਿਣਤੀ ਵਿੱਚ ਹੋਈ ਨਤਮਸਤਕ

Deepamala and fireworks at Darbar Sahib on the occasion of the birth anniversary of Sri Guru Nanak Dev Ji

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ 'ਚ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਈ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਪੁੱਜੀ ਹੋਈ ਹੈ।