ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਨੀਸ਼ ਸਿਸੋਦੀਆ ਤੇ ਮੰਤਰੀ ਹਰਜੋਤ ਸਿੰਘ ਬੈਂਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Manish Sisodia pays obeisance at Takht Sri Keshgarh Sahib

ਸ੍ਰੀ ਅਨੰਦਪੁਰ ਸਾਹਿਬ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।