PSEB News : ਪੰਜਾਬ ਸਕੂਲ ਸਿੱਖਿਆ ਬੋਰਡ ਨੇ 8 ਵੀਂ, 10 ਵੀਂ ਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
PSEB News : ਇਸ ਤਰੀਕ ਨੂੰ ਸ਼ੁਰੂ ਹੋਣਗੇ ਪੇਪਰ, ਵਿਦਿਆਰਥੀ ਖਿੱਚ ਲੈਣ ਹੁਣ ਤਿਆਰੀ
PSEB
PSEB News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2025 ਦੀਆਂ 8 ਵੀਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। 10 ਵੀਂ ਤੇ 12 ਵੀਂ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਦਸਵੀਂ ਸ਼੍ਰੇਣੀ ਦੀ ਪ੍ਰੀਖਿਆ 10 ਮਾਰਚ ਨੂੰ ਤੋਂ ਸ਼ੁਰੂ ਹੋਣਗੀਆਂ। ਬੋਰਡ ਵੱਲੋਂ ਸਥਾਪਤ ਕੇਂਦਰਾਂ 'ਚ ਪ੍ਰੀਖਿਆਵਾਂ ਕਰਵਾਈ ਜਾਣਗੀਆਂ। PSEB ਨੇ ਪ੍ਰੈੱਸ ਨੋਟ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ।
(For more news apart from Punjab School Education Board has announced the dates of the 8th, 10th and 12th exams News in Punjabi, stay tuned to Rozana Spokesman)