12 ਸਾਲ ਦੇ ਬੱਚੇ 'ਤੇ ਡਿੱਗੀ ਚਾਰ ਮੰਜ਼ਿਲਾ ਇਮਾਰਤ ਦੀ ਗਰਿਲ, ਮੌਕੇ 'ਤੇ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਘਟਨਾ ਸੀਸੀਟੀਵੀ ਵਿੱਚ ਕੈਦ

Grille of four-storey building falls on 12-year-old boy, dies on the spot

ਮੋਹਾਲੀ: ਮੋਹਾਲੀ ਦੇ ਪਿੰਡ ਮੋਲੀ ਦੇ ਵਿੱਚ ਬਣ ਰਹੀ ਚਾਰ ਮੰਜ਼ਿਲਾਂ ਬਿਲਡਿੰਗ ਦੀ ਗਰਿੱਲ ਡਿੱਗਣ ਕਾਰਨ 12 ਸਾਲਾਂ ਬੱਚੇ ਦੀ ਮੌਤ ਹੋ ਗਈ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਮਿਲੀ ਜਾਣਕਾਰੀ ਗਰਿੱਲ ਬੱਚੇ ਦੇ ਆਰ-ਪਾਰ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ।