ਵੱਡੀ ਖ਼ਬਰ: ਪੰਜਾਬ ਵਿਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ ਕਾਲਜ ਤੇ ਯੂਨੀਵਰਸਿਟੀਆਂ
Published : Feb 6, 2022, 4:07 pm IST
Updated : Feb 6, 2022, 4:07 pm IST
SHARE ARTICLE
Charanjit Singh Channi
Charanjit Singh Channi

ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਕੀਤੀਆਂ ਜਾਰੀ

 

ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੀ ਰਫਤਾਰ ਮੱਠੀ ਹੋਈ ਹੈ। ਜਿਸ ਦੇ ਚਲਦੇ ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।  ਸੂਬਾ ਸਰਕਾਰ ਵਲੋਂ  7 ਫਰਵਰੀ ਤੋਂ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ।

Schools to reopen in Maharashtra Schools to reopen in punjab 

ਪੰਜਾਬ ਸਰਕਾਰ ਵਲੋਂ ਜਾਰੀ ਹੁਕਮ ਮੁਤਾਬਿਕ 7 ਫਰਵਰੀ ਮਤਲਬ ਸੋਮਵਾਰ ਤੋਂ 6ਵੀਂ ਕਲਾਸ ਤੋਂ ਉਪਰ ਵਾਲੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹਾਲਾਂਕਿ ਪੰਜਵੀਂ ਜਮਾਤ ਦੇ ਬੱਚਿਆਂ ਲਈ ਸਕੂਲ ਬੰਦ ਰਹਿਣਗੇ। ਉਨ੍ਹਾਂ ਦੀਆਂ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਸਰਕਾਰ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਹੈ ਕਿ 15 ਸਾਲ ਤੋਂ ਵੱਡੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਲੱਗੀ ਹੋਣੀ ਜ਼ਰੂਰੀ ਹੈ।

 

Corona Virus Corona Virus

ਪੰਜਾਬ ਸਰਕਾਰ ਦੇ ਤਾਜ਼ਾ ਹੁਕਮ ਮੁਤਾਬਕ ਯੂਨੀਵਰਸਿਟੀ, ਕਾਲਜ, ਕੋਚਿੰਗ ਸੈਂਟਰ, ਲਾਇਬ੍ਰੇਰੀ, ਟ੍ਰੇਨਿੰਗ ਇੰਸਟੀਚਿਊਟ ਸਣੇ ਸਾਰੇ ਐਜੂਕੇਸ਼ਨਲ ਇੰਸਟੀਚਿਊਟ ਖੋਲ੍ਹੇ ਗਏ ਹਨ।  ਸਾਰੇ ਬਾਰ, ਮਾਲ, ਸਿਨੇਮਾ ਹਾਲ, ਮਲਟੀਪਲੈਕਸ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ, ਕੰਪਲੈਕਸ, ਮਿਊਜ਼ੀਅਮ ਆਦਿ ਹੁਣ 75 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਇਨ੍ਹਾਂ ਦੇ ਸਟਾਫ ਨੂੰ ਕੋਵਿਡ ਵੈਕਸੀਨ ਦੀ ਡਬਲ ਡੋਜ਼ ਲੈਣੀ ਜ਼ਰੂਰੀ ਹੈ। ਏਸੀ ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।

 

Charanjit Singh ChanniCharanjit Singh Channi

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement