Punjab News : ਅਜੋਏ ਕੁਮਾਰ ਸਿਨਹਾ ਨੂੰ ਮਿਲਿਆ CMD ਪਾਵਰਕਾਮ ਦਾ ਐਡੀਸ਼ਨਲ ਚਾਰਜ
Punjab News : 1996 ਬੈਚ ਦੇ ਸੀਨੀਅਰ IAS ਅਧਿਕਾਰੀ ਹਨ ਸਿਨਹਾ, PSPCL ਦੇ ਚੇਅਰਮੈਨ ਬਲਦੇਵ ਸਰਾਂ ਹੋਏ ਸੇਵਾਮੁਕਤ
ਅਜੋਏ ਕੁਮਾਰ ਸਿਨਹਾ ਨੂੰ ਮਿਲਿਆ CMD ਪਾਵਰਕਾਮ ਦਾ ਐਡੀਸ਼ਨਲ ਚਾਰਜ
Punjab News in Punjabi : ਇਕ ਅਹਿਮ ਘਟਨਾਕ੍ਰਮ ਵਿਚ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਸੀ. ਐੱਮ. ਡੀ. ਇੰਜ. ਬਲਦੇਵ ਸਿੰਘ ਸਰਾਂ ਦੇ ਅੱਜ ਸੇਵਾ ਮੁਕਤ ਹੋਣ ’ਤੇ ਪੰਜਾਬ ਸਰਕਾਰ ਨੇ ਸਕੱਤਰ ਊਰਜਾ ਅਜੋਇ ਸਿਨਹਾ ਨੂੰ ਸੀ. ਐੱਮ. ਡੀ. ਪਾਵਰਕਾਮ ਦਾ ਐਡੀਸ਼ਨਲ ਚਾਰਜ ਦੇ ਦਿੱਤਾ ਹੈ। ਅਜੋਇ ਕੁਮਾਰ ਸਿਨਹਾ 1996 ਬੈਚ ਦੇ ਸੀਨੀਅਰ ਆਈ. ਏ. ਐੱਸ ਅਧਿਕਾਰੀ ਹਨ।
(For more news apart from Ajoy Kumar Sinha got additional charge of CMD Powercom News in Punjabi, stay tuned to Rozana Spokesman)