Punjab News: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ MLA ਦਰਸ਼ਨ ਬਰਾੜ ਨੂੰ ਪਾਰਟੀ ‘ਚੋਂ ਕੱਢਿਆ
ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤੀ ਕਾਰਵਾਈ
Raja Warring Expels Former MLA Darshan Brar from Congress Party
Punjab News: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਘਾਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਕਾਂਗਰਸ ਪਾਰਟੀ 'ਚੋਂ ਕੱਢ ਦਿਤਾ ਹੈ। ਇਸ ਸਬੰਧੀ ਇਕ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮਾਂ ਵਿਚ ਰਾਜਾ ਵੜਿੰਗ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਕੱਢਿਆ ਜਾਂਦਾ ਹੈ।
(For more Punjabi news apart from Raja Warring Expels Former MLA Darshan Brar from Congress Party , stay tuned to Rozana Spokesman)