ਨਵੇਂ ਖੇਤੀ ਕਾਨੂੰਨਾਂ ਖਿਲਾਫ ਰੋਸ ਵਜੋਂ ਮਲੋਟ ਨਵੀਂ ਦਾਣਾ ਮੰਡੀ ਵਿਚ ਕਿਸਾਨਾਂ ਲਾਇਆ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਧਰਨੇ 'ਚ ਪ੍ਰੋ: ਬਲਜੀਤ ਸਿੰਘ ਗਿੱਲ, ਗਗਨਦੀਪ ਸਿੰਘ ਅਤੇ ਰਾਮ ਸਿੰਘ ਆਦਿ ਆਗੂਆਂ ਸ਼ਾਮਿਲ ਸਨ।

farmer protest

ਮਲੋਟ-  ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ ਰੋਸ ਦਿਨੋਂ ਦਿਨੀਂ ਵਧਦਾ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਨਵੀਂ ਦਾਣਾ ਮੰਡੀ ਮਲੋਟ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ 'ਚ ਪ੍ਰੋ: ਬਲਜੀਤ ਸਿੰਘ ਗਿੱਲ, ਗਗਨਦੀਪ ਸਿੰਘ ਅਤੇ ਰਾਮ ਸਿੰਘ ਆਦਿ ਆਗੂਆਂ ਸ਼ਾਮਿਲ ਸਨ।