ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਜਸਦੇਵ ਸਿੰਘ ਮਹਿੰਦੀਰੱਤਾ ਨੇ ਵੀ ਅਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ
ਪੰਜਾਬ ਦੇ ਐਡਵੋਕੇਟ ਵਿਨੋਦ ਘਈ ਨੇ ਬੀਤੇ ਦਿਨੀਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ
Image: For representation purpose only.
ਚੰਡੀਗੜ੍ਹ: ਵਿਨੋਦ ਘਈ ਵਲੋਂ ਪੰਜਾਬ ਦੇ ਐਡਵੋਕੇਟ ਜਨਰਲ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਜਸਦੇਵ ਸਿੰਘ ਮਹਿੰਦੀਰੱਤਾ ਨੇ ਵੀ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਐਡਵੋਕੇਟ ਵਿਨੋਦ ਘਈ ਨੇ ਬੀਤੇ ਦਿਨੀਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ। ਉਨ੍ਹਾਂ ਦੀ ਥਾਂ 'ਤੇ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।