ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਜੀ.ਕੇ ਨੇ ਦਿਤਾ ਅਸਤੀਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਮੇਟੀ ਦੀ ਪ੍ਰਧਾਨ ਤੋਂ ਅਸਤੀਫ਼ਾ ਦੇ ਦਿਤਾ ਹੈ

ਮਨਜੀਤ ਸਿੰਘ ਜੀ.ਕੇ

ਨਵੀਂ ਦਿੱਲੀ (ਭਾਸ਼ਾ) : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਮੇਟੀ ਦੇ ਪ੍ਰਧਾਨ ਤੋਂ ਅਸਤੀਫ਼ਾ ਦੇ ਦਿਤਾ ਹੈ। ਉਹਨਾਂ ਦੇ ਨਾਲ ਬਾਕੀ ਅਹੁਦੇਦਾਰਾਂ ਨੇ ਵੀ ਅਸਤੀਫ਼ਾ ਦੇ ਦਿਤਾ ਹੈ।