Patiala News : ਪਟਿਆਲਾ ’ਚ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ, ਨਸ਼ਾ ਤਸਕਰ ਹੋਇਆ ਜ਼ਖ਼ਮੀ
Patiala News : ਮੁਕਾਬਲੇ ’ਚ ਨਸ਼ਾ ਤਸਕਰ ਹੋਇਆ ਜ਼ਖ਼ਮੀ, ਮੁਲਜ਼ਮ ਨੂੰ ਹਥਿਆਰ ਬਰਾਮਦ ਕਰਨ ਲਈ ਨਾਲ ਲਿਆਈ ਸੀ ਪੁਲਿਸ
ਪਟਿਆਲਾ ’ਚ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ
Patiala News in Punjabi : ਪਟਿਆਲਾ ਦੇ 23 ਨੰਬਰ ਫਾਟਕ ਦੇ ਨੇੜੇ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਮੁਕਾਬਲੇ ’ਚ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ ਹੈ। ਪੁਲਿਸ ਮੁਲਜ਼ਮ ਸੰਦੀਪ ਕੁਮਾਰ ਨੂੰ ਹਥਿਆਰ ਬਰਾਮਦ ਕਰਨ ਲਈ ਨਾਲ ਲਿਆਈ ਸੀ। ਇਸ ਦੌਰਾਨ ਮੁਲਜ਼ਮ ਸੰਦੀਪ ਕੁਮਾਰ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਦੱਸ ਦੇਈਏ ਕਿ ਨਸ਼ਾ ਤਸਕਰ ਸੰਦੀਪ ਕੁਮਾਰ ਜਿਸ ਉੱਪਰ 25 ਤੋਂ ਵੱਧ ਮੁਕਦਮੇ ਦਰਜ ਹਨ।
(For more news apart from Encounter between police and drug smuggler in Patiala, drug smuggler injured News in Punjabi, stay tuned to Rozana Spokesman)