Punjab News : ਰਾਜਾ ਵੜਿੰਗ ਨੇ ਪਾਕਿਸਤਾਨੀ ਫੌਜ ਦੇ ਹਮਲੇ ’ਚ ਸ਼ਹੀਦ ਹੋਏ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਕਿਹਾ - ਦੇਸ਼ ਤੁਹਾਡੀ ਸ਼ਹਾਦਤ ਦਾ ਬਦਲਾ ਜ਼ਰੂਰ ਲਵੇਗਾ।’’

Raja Warring

Punjab News in Punjabi : - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਕਿਸਤਾਨੀ ਫੌਜ ਦੇ ਹਮਲੇ ’ਚ ਸ਼ਹੀਦ ਹੋਏ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਸ਼ੋਸ਼ਲ ਮੀਡੀਆ ’ਤੇ ਪੋਸਟ ਕਰਕੇ ਕਿਹਾ ਹੈ ਕਿ  ‘ਪਾਕਿਸਤਾਨੀ ਫੌਜ ਦੇ ਹਮਲੇ ’ਚ ਸ਼ਹੀਦ ਹੋਏ ਭਾਈ ਅਮਰੀਕ ਸਿੰਘ ਜੀ ਰਾਗੀ, ਸਾਬਕਾ ਫੌਜੀ ਅਮਰਜੀਤ ਸਿੰਘ ਜੀ ਅਤੇ ਪੁੰਛ ਸ਼ਹਿਰ ਦੇ ਦੁਕਾਨਦਾਰ ਰਣਜੀਤ ਸਿੰਘ ਜੀ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਮੈਂ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਅਸੀਂ ਤੁਹਾਡੀ ਸ਼ਹਾਦਤ ਨੂੰ ਸਲਾਮ ਕਰਦੇ ਹਾਂ ਅਤੇ ਵਾਅਦਾ ਕਰਦੇ ਹਾਂ ਕਿ ਦੇਸ਼ ਤੁਹਾਡੀ ਸ਼ਹਾਦਤ ਦਾ ਬਦਲਾ ਜ਼ਰੂਰ ਲਵੇਗਾ।’’

 (For more news apart from  Raja Warring expresses condolences families those martyred in Pakistani army attack News in Punjabi, stay tuned to Rozana Spokesman)