Punjab News: ਜਲੰਧਰ 'ਚ ਆਜ਼ਾਦੀ ਦਿਹਾੜੇ 'ਤੇ CM ਲਹਿਰਾਉਣਗੇ ਤਿਰੰਗਾ ਝੰਡਾ: ਸਰਕਾਰ ਨੇ ਜਾਰੀ ਕੀਤੀ ਲਿਸਟ

ਏਜੰਸੀ

ਖ਼ਬਰਾਂ, ਪੰਜਾਬ

Punjab News: ਸਪੀਕਰ ਬਠਿੰਡਾ ਤੇ ਡਿਪਟੀ ਸਪੀਕਰ ਰੂਪਨਗਰ ਸਮਾਗਮ 'ਚ ਜਾਣਗੇ

CM will hoist tricolor flag on Independence Day in Jalandhar: Govt released list

 

Punjab News: ਇਸ ਵਾਰ ਆਜ਼ਾਦੀ ਦਿਹਾੜੇ 'ਤੇ ਜਲੰਧਰ 'ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਵਿੱਚ ਪੰਜਾਬ ਦੇ ਸੀਐਮ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿੱਚ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਰੂਪਨਗਰ ਵਿੱਚ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ।