ਕੋਰਟ 'ਚ ਪੇਸ਼ ਹੋਣ ਪਹੁੰਚੇ ਸੰਜੇ ਸਿੰਘ
ਬੀਤੀ ਸ਼ਾਮ ਅਦਾਲਤ ਵਲੋਂ ਸੰਜੇ ਸਿੰਘ ਦੇ ਗ਼ੈਰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।
Sanjay Singh arrived to appear in court
ਲੁਧਿਆਣਾ - ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਮਾਣਹਾਨੀ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅਦਾਲਤ ਵਿਚ ਪੇਸ਼ ਹੋ ਗਏ ਹਨ। ਦੱਸ ਦਈਏ ਕਿ ਬੀਤੀ ਸ਼ਾਮ ਅਦਾਲਤ ਵਲੋਂ ਸੰਜੇ ਸਿੰਘ ਦੇ ਗ਼ੈਰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।