ਸੰਗਰੂਰ ਤੋਂ MP ਮੀਤ ਹੇਅਰ ਨੂੰ 2024-25 ਲਈ ਪਾਰਲੀਮੈਂਟ ਦੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦਾ ਮੈਂਬਰ ਕੀਤਾ ਨਿਯੁਕਤ
ਇਸ ਸਬੰਧੀ ਪੱਤਰ ਜਾਰੀ
Sangrur MP Meet Hayer
Sangrur News : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ 2024-25 ਲਈ ਪਾਰਲੀਮੈਂਟ ਦੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।