Gurdaspur News : ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਗੁਰਦਾਸਪੁਰ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ
Gurdaspur News :
ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਗੁਰਦਾਸਪੁਰ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਘਾ ਸਵਾਗਤ ਕਰਦੇ ਹੋਏ
Gurdaspur News : ਅੱਜ ਸਰਹੱਦੀ ਦੌਰੇ ਦੌਰਾਨ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਗੁਰਦਾਸਪੁਰ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਦੇਰ ਸ਼ਾਮ ਸ੍ਰੀ ਅੰਮ੍ਰਿਤਸਰ ਤੋਂ ਪਠਾਨਕੋਟ ਜ਼ਿਲ੍ਹੇ ਲਈ ਜਾ ਰਹੇ ਸਨ ਤਾਂ ਇਸ ਦੌਰਾਨ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਸਹਿਕਾਰੀ ਖੰਡ ਮਿੱਲ, ਪਨਿਆੜ ਵਿਖੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
(For more news apart from Governor Mr. Gulab Chand Kataria was warmly welcomed by the district administration on his arrival at Gurdaspur News in Punjabi, stay tuned to Rozana Spokesman)