Court rejects anticipatory bail application of Chheharta SHO Vinod Kumar
ਅੰਮ੍ਰਿਤਸਰ: ਰਿਸ਼ਵਤ ਕਾਂਡ ਮਾਮਲੇ ’ਚ ਅੰਮ੍ਰਿਤਸਰ ਦੇ ਛੇਹਰਟਾ ਦੇ SHO ਵਿਨੋਦ ਕੁਮਾਰ ਵੱਲੋਂ ਲਗਾਈ ਗਈ ਅਗਾਊਂ ਜ਼ਮਾਨਤ ਅਰਜ਼ੀ ਕੋਰਟ ਨੇ ਰੱਦ ਕਰ ਦਿੱਤੀ ਹੈ। 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ SHO ਵਿਨੋਦ ਕੁਮਾਰ ਖਿਲਾਫ਼ ਵਿਜੀਲੈਂਸ ਨੇ ਕਾਰਵਾਈ ਕੀਤੀ ਸੀ।