ਹੁਸ਼ਿਆਰਪੁਰ 'ਚ ਵਾਪਰਿਆ ਵੱਡਾ ਹਾਦਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੱਚਿਆਂ ਨਾਲ ਭਰੀ ਸਕੂਲ ਬੱਸ ਦੀ ਟਰਾਲੇ ਨਾਲ ਹੋਈ ਟੱਕਰ

Major accident in Hoshiarpur

ਹੁਸ਼ਿਆਰਪੁਰ: ਹੁਸ਼ਿਆਰਪੁਰ ਵਿਖੇ ਭਿਆਨਕ ਹਾਦਸਾ ਵਾਪਰ ਗਿਆ। ਬੱਚਿਆਂ ਨਾਲ ਭਰੀ ਸਕੂਲ ਬੱਸ ਦੀ ਟਰਾਲੇ ਨਾਲ ਟੱਕਰ ਹੋ ਗਈ। ਜਾਨੀ ਨੁਕਸਾਨ ਦੀ ਹਲੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀ ਹੋਈ।