ਬਿਜਲੀ ਵਿਭਾਗ ਵਲੋਂ ਕਿਸਾਨਾਂ ਨੂੰ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਰਾਜ ਦੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ, ਟਰਾਂਸਫਾਰਮਰ/ ਜੀਓ

File Photo

ਪਟਿਆਲਾ  (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਰਾਜ ਦੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ, ਟਰਾਂਸਫਾਰਮਰ/ ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਦੀ ਸੂਚਨਾ ਸਮੇਤ ਫੋਟੋ ਅਤੇ ਪਤਾ/ ਸਥਾਨ ਦਾ ਵੇਰਵਾ ਤੁਰੰਤ ਕੰਟਰੋਲ ਰੂਮ ਨੰਬਰਾਂ 9646106835/ 9646106836 ਤੇ ਵਟਸਐੱਪ ਰਾਹੀਂ ਦਿੱਤੀ ਜਾਵੇ ਜੀ। ਉਨ੍ਹਾਂ ਥਾਵਾਂ ਦੀ ''ਜੀ.ਪੀ.ਐੱਸ ਲੋਕੇਸ਼ਨ' ਵੀ ਵਟਸਐੱਪ ਰਾਹੀਂ ਸਾਂਝੀ ਕੀਤੀ ਜਾਵੇ।