Punjab Weather : ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ, ਚਾਰ ਜ਼ਿਲ੍ਹਿਆ ’ਚ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ
Punjab Weather : ਫ਼ਤਹਿਗੜ੍ਹ ਸਾਹਿਬ, ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਸ਼ਾਮਲ
ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ, ਚਾਰ ਜ਼ਿਲ੍ਹਿਆ ’ਚ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ
Punjab Weather News in Punjabi : ਮੌਸਮ ਵਿਭਾਗ ਨੇ ਭਵਿੱਖਬਾਣੀ ਜਾਰੀ ਕੀਤੀ ਹੈ। ਪੰਜਾਬ ਭਵਿੱਖਬਾਣੀ 8 ਮਈ ਅੱਜ ਫਤਹਿਗੜ੍ਹ ਸਾਹਿਬ, ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਵਿੱਚ ਦਰਮਿਆਨੀ ਰਾਤ ਤੂਫਾਨ (ਹਵਾ ਦੀ ਗਤੀ 50- 60 ਕਿਲੋਮੀਟਰ) ਬਿਜਲੀ ਅਤੇ ਗੜੇ ਦੇ ਨਾਲ ਦੀ ਸੰਭਾਵਨਾ ਹੈ।
(For more news apart from Meteorological Department issues alert, possibility of storm and rain in four districts News in Punjabi, stay tuned to Rozana Spokesman)