Pakistan attack Punjab : ਪਾਕਿਸਤਾਨ ਨੇ ਪੰਜਾਬ ਦੇ ਕਈ ਇਲਾਕਿਆਂ 'ਚ ਡਰੋਨ ਤੇ ਮਿਜ਼ਾਈਲਾਂ ਨਾਲ ਹਮਲੇ ਦੀ ਕੋਸ਼ਿਸ਼ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Pakistan attack Punjab : ਭਾਰਤੀ ਫ਼ੌਜ ਨੇ ਜਵਾਬੀ ਕਰਵਾਈ ਕਰਦੇ ਹੋਏ ਹਮਲੇ ਨੂੰ ਕੀਤਾ ਨਾਕਾਮ

ਪਾਕਿਸਤਾਨ ਨੇ ਪੰਜਾਬ ਦੇ ਕਈ ਇਲਾਕਿਆਂ 'ਚ ਡਰੋਨ ਤੇ ਮਿਜ਼ਾਈਲਾਂ ਨਾਲ ਹਮਲੇ ਦੀ ਕੋਸ਼ਿਸ਼ 

Punjab News in Punjabi : ਪਾਕਿਸਤਾਨ ਵਲੋਂ ਪਠਾਨਕੋਟ ਦੇ ਏਅਰਬੇਸ ’ਤੇ ਹਮਲਾ ਦੀ ਸਮਾਚਾਰ ਪ੍ਰਾਪਤ ਹੋਇਆ ਹੈ। ਪਾਕਿਸਤਾਨ ਵਲੋਂ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ ਸਮੇਤ ਚੰਡੀਗੜ੍ਹ, ਫਲੋਦੀ, ਉਤਰਲਾਈ,ਅਵੰਤੀਪੁਰਾ, ਸ਼੍ਰੀਨਗਰ, ਜੰਮੂ ਅਤੇ ਭੁਜ ਸਮੇਤ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਫੌਜੀ ਟਿਕਾਣਿਆਂ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ। ਜੰਮੂ ਏਅਰਪੋਰਟ ’ਤੇ ਹਵਾਈ ਹਮਲਾ ਕੀਤਾ ਗਿਆ ਹੈ। ਜਲੰਧਰ, ਖੰਨਾ, ਬਟਾਲਾ, ਅਜਨਾਲਾ, ਜੰਡਿਆਲਾ ਗੁਰੂ , ਪਠਾਨਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਅਖਨੂਰ ਬੈਲਕ ਆਊਟ ਕੀਤਾ ਗਿਆ ਹੈ। 

 (For more news apart from   Pakistan attempted to attack several areas Punjab with drones and missiles News in Punjabi, stay tuned to Rozana Spokesman)