Punjab School News: ਅਗਲੇ 3 ਦਿਨਾਂ ਲਈ ਪੰਜਾਬ ਦੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ: ਸਿੱਖਿਆ ਮੰਤਰੀ ਹਰਜੋਤ ਬੈਂਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਵੱਡੀ ਖ਼ਬਰ

Punjab School News: All schools and colleges in Punjab will remain closed for the next 3 days: Minister Harjot Bains

ਚੰਡੀਗੜ੍ਹ: ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਵਿੱਚ ਆਉਣ ਵਾਲੇ 3 ਦਿਨਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕੀਤੇ ਗਏ ਹਨ।