'ਆਪ' ਨੇ ਪੰਜਾਬ 'ਚ ਲਗਾਏ ਨਵੇਂ ਹਲਕਾ ਇੰਚਾਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਮਜੀਤ ਸਿੰਘ ਰਿੰਟੂ ਨੂੰ ਅੰਮ੍ਰਿਤਸਰ ਉੱਤਰੀ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ

AAP appoints new constituency in-charges in Punjab
: ਆਮ ਆਦਮੀ ਪਾਰਟੀ ਵਲੋਂ ਕਰਮਜੀਤ ਸਿੰਘ ਰਿੰਟੂ ਨੂੰ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਨਿਯੁਕਤ ਕੀਤਾ ਹੈ। 

AAP appoints new constituency in-charges in Punjab: ਆਮ ਆਦਮੀ ਪਾਰਟੀ ਵਲੋਂ ਕਰਮਜੀਤ ਸਿੰਘ ਰਿੰਟੂ ਨੂੰ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਨਿਯੁਕਤ ਕੀਤਾ ਹੈ।