ਜੰਡਿਆਲਾ ਗੁਰੂ 'ਚ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦਾ ਕੀਤਾ ਐਨਕਾਊਂਟਰ
ਕਰਿਆਨੇ ਦੀ ਦੁਕਾਨ 'ਤੇ ਕੀਤੀ ਸੀ ਗੋਲੀਬਾਰੀ
Gangster Gurpreet Singh alias Gopi was encountered in Jandiala Guru.
ਜੰਡਿਆਲਾ ਗੁਰੂ: ਜੰਡਿਆਲਾ ਗੁਰੂ ਵਿੱਚ ਪੁਲਿਸ ਨੇ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦਾ ਐਨਕਾਊਂਟਰ ਕੀਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਕਰਿਆਨੇ ਦੀ ਦੁਕਾਨ ਉੱਤੇ ਕੀਤੀ ਸੀ। ਦੱਸ ਦੇਈਏ ਕਿ ਡੈਨੀ ਬੱਲ ਦਾ ਗੈਂਗਸਟਰ ਗੋਪੀ ਨਾਲ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਨੇ ਗੋਪੀ ਨੂੰ ਹਿਮਾਚਲ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਮੁਲਜ਼ਮ ਨੂੰ ਹਥਿਆਰਾਂ ਦੀ ਬਰਾਮਦਗੀ ਦੌਰਾਨ ਪੁਲਿਸ ਉੱਤੇ ਗੋਲੀਬਾਰੀ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਨੇ ਪੁਲਿਸ ਉੱਤੇ 3 ਫਾਇਰ ਕੀਤੇ ਸਨ ਤੇ ਉਧਰੋ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ ਹੈ।