Punjab News : ਪ੍ਰਤਾਪ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ
Punjab News : ਪੰਜਾਬ 'ਚ ਕਾਨੂੰਨ ਵਿਵਸਥਾ ਤੇ ਲੈਂਡ ਪੂਲਿੰਗ ਨੀਤੀ 'ਤੇ ਚਰਚਾ ਕਰਨ ਲਈ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਕੀਤੀ ਬੇਨਤੀ
Speaker Kultar Singh Sandhwan
Punjab News in Punjabi : ਪ੍ਰਤਾਪ ਸਿੰਘ ਬਾਜਵਾ ਵਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਇਕ ਪੱਤਰ ਲਿਖਿਆ ਗਿਆ ਹੈ। ਪੱਤਰ ਵਿਚ ਉਨ੍ਹਾਂ ਨੇ ਮਾਨਯੋਗ ਸਪੀਕਰ ਸੰਧਵਾਂ ਜੀ ਨੂੰ ਪੰਜਾਬ ਦੇ ਚਿੰਤਾਜਨਕ ਕਾਨੂੰਨ ਵਿਵਸਥਾ ਦੇ ਵਿਗੜਦੇ ਹਾਲਾਤ ਅਤੇ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਤਰਨਾਕ ਪ੍ਰਭਾਵਾਂ 'ਤੇ ਚਰਚਾ ਕਰਨ ਲਈ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਬੇਨਤੀ ਕੀਤੀ ਹੈ। ਉਹ ਕਿਹਾ ਕਿ ਉਹ ਜਨਤਕ ਚਿੰਤਾ ਦੇ ਜ਼ਰੂਰੀ ਮੁੱਦੇ ਹਨ ਜੋ ਕੇਂਦ੍ਰਿਤ ਬਹਿਸ ਦੀ ਮੰਗ ਕਰਦੇ ਹਨ।
ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ 10-11 ਜੁਲਾਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।
(For more news apart from Pratap Bajwa wrote a letter to Speaker Kultar Singh Sandhwan News in Punjabi, stay tuned to Rozana Spokesman)