Bikram Singh Majithia ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੁੜ ਮੁਲਤਵੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

11 ਅਗਸਤ ਨੂੰ ਬਾਅਦ ਦੁਪਹਿਰ ਬਾਅਦ ਸੁਣਾਈ ਹੋਵੇਗੀ

Hearing on Bikram Singh Majithia's bail application postponed again

ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਮੁੜ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਉਤੇ ਸੁਣਵਾਈ ਸੋਮਵਾਰ ਨੂੰ ਹੋਵੇਗੀ।