ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਦਾ ਹੋਇਆ ਦੇਹਾਂਤ 

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਭਲ਼ਕੇ 2 ਵਜੇ ਹੋਵੇਗਾ ਅੰਤਿਮ ਸਸਕਾਰ

Ranjit Singh Dhadrian Wale's mother passed away

ਪਟਿਆਲਾ: ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ ਲੱਗਿਆ ਹੈ ਕਿਉਂਕਿ ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।