Punjab Cabinet Meeting: ਸੀਐਮ ਭਗਵੰਤ ਮਾਨ ਹਸਪਤਾਲ ਤੋਂ ਕਰ ਰਹੇ ਪੰਜਾਬ ਕੈਬਨਿਟ ਮੀਟਿੰਗ ਦੀ ਅਗਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Cabinet Meeting: ਡਰਿੱਪ ਸਣੇ ਹੀ ਮੀਟਿੰਗ ਵਿਚ ਜੁੜੇ ਮੁੱਖ ਮੰਤਰੀ ਮਾਨ 

Punjab Cabinet meeting cm bhagwant mann hospital latest News

Punjab Cabinet meeting cm bhagwant mann hospital latest News: ਪੰਜਾਬ ਮੰਤਰੀ ਮੰਡਲ ਦੀ ਬੈਠਕ ਜਾਰੀ ਹੈ। ਸੀਐਮ ਭਗਵੰਤ ਮਾਨ ਵੀਡੀਓ ਕਾਨਫਰੰਸ ਰਾਹੀਂ ਹਸਪਤਾਲ ’ਚੋਂ ਮੀਟਿੰਗ ਦੀ ਅਗਵਾਈ ਕਰ ਰਹੇ ਹਨ। 

 

ਮੁੱਖ ਮੰਤਰੀ ਭਗਵੰਤ ਮਾਨ ਦੀ ਹਸਪਤਾਲ ਤੋਂ ਮੀਟਿੰਗ ਦੀ ਅਗਵਾਈ ਕਰਨ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਤਸਵੀਰਾਂ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਮਾਨ ਦੇ ਡਰਿੱਪ ਲੱਗੀ ਹੋਈ ਹੈ। ਵੇਖੋ ਤਸਵੀਰਾਂ

ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਮੀਟਿੰਗ ਵਿਚ ਕਿਸਾਨਾਂ ਲਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਨਾਲ ਹੀ ਮਾਈਨਿੰਗ ਨੀਤੀ ਨੂੰ ਮਨਜ਼ੂਰੀ ਮਿਲ ਸਕਦੀ ਹੈ।