ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

133 DSP ਤੇ ASP ਦੇ ਕੀਤੇ ਤਬਾਦਲੇ

Punjab government makes major reshuffle in police administration

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 133 ਡੀਐਸਪੀਜ਼ ਤੇ ਏਐਸਪੀਜ਼ ਦੇ ਤਬਾਦਲੇ ਕੀਤੇ ਗਏ।