Gurdaspur News : ਸ੍ਰੀ ਅਚਲੇਸ਼ਵਰ ਧਾਮ ਦੀ ਦਸਵੀਂ ਵਾਲੇ ਦਿਨ 11 ਨਵੰਬਰ ਨੂੰ ਬਟਾਲਾ ਵਿਖੇ ਹੋਵੇਗੀ ਲੋਕਲ ਛੁੱਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Gurdaspur News : ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

FILE PHOTO

Gurdaspur News : ਸ਼੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਦਸਵੀਂ ’ਤੇ ਮਿਤੀ 11 ਨਵੰਬਰ 2024 ਨੂੰ ਸਬ-ਡਵੀਜਨ ਬਟਾਲਾ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

(For more news apart from tenth day Sri Achaleshwar Dham will be local holiday on November 11 at Sub-Division Batala News in Punjabi, stay tuned to Rozana Spokesman)