Punjab News: ਥੋੜੇ ਕੁ ਸਮੇਂ ਦੇ ਫ਼ਰਕ ਨਾਲ ਦੋ ਸਕੇ ਭਰਾਵਾਂ ਦੀ ਮੌਤ
Punjab News: ਮ੍ਰਿਤਕ ਰਾਮ ਲਾਲ (60 ਸਾਲ) ਅਤੇ ਮ੍ਰਿਤਕ ਮੋਹਨ ਦਾਸ (50 ਸਾਲ) ਨੂੰ ਥੋੜੇ ਕੁ ਸਮੇਂ ਦੇ ਫ਼ਰਕ ਨਾਲ ਅਚਾਨਕ ਦਿਲ ਦਾ ਦੌਰਾ ਪੈ ਗਿਆ,
Two brothers died due to heart attack with a little time difference
Punjab News: ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜਬਾ ਅਧੀਨ ਪੈਂਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਰਾਮ ਲਾਲ (60 ਸਾਲ) ਅਤੇ ਮ੍ਰਿਤਕ ਮੋਹਨ ਦਾਸ (50 ਸਾਲ) ਨੂੰ ਥੋੜੇ ਕੁ ਸਮੇਂ ਦੇ ਫ਼ਰਕ ਨਾਲ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਨਾਲ ਦੋਵੇਂ ਹੀ ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।